ਸੀ. ਪੀ. ਆਈ. ਆਗੂਆਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸਰਦੂਲਗੜ੍ਹ-16 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਵਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਸ਼ਾਸਨ ਕਿਤੇ ਨਜ਼ਰ ਨਹੀਂ ਆ ਰਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਮਾਨਸਾ