ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਪਿੰਡ ਖਾਰਾ ਵਿਖੇ ਸਿਲਾਈ ਸੈਂਟਰ ਦੀ ਸ਼ੁਰੂਆਤ
ਸਰਦੂਲਗੜ੍ਹ- 19 ਜਨਵਰੀ (ਜ਼ੈਲਦਾਰ ਟੀ.ਵੀ.)ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਬਾਬਾ ਗੁਲਾਬ ਪੁਰੀ ਕਲੱਬ ਦੇ ਸਹਿਯੋਗ ਨਾਲ ਪਿੰਡ ਖਾਰਾ ਵਿਖੇ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਤੇ ਸਰਪੰਚ ਗੁਰਦੀਪ