ਸਿਹਤ ਵਿਭਾਗ ਸਰਦੂਲਗੜ੍ਹ ਨੇ ਵਿਸ਼ਵ ਕੈਂਸਰ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ
ਸਰਦੂਲਗੜ੍ਹ-5 ਫਰਵਰੀ (ਜ਼ੈਲਦਾਰ ਟੀ.ਵੀ.) ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਵਿਸ਼ਵ ਕੈਂਸਰ ਦਿਵਸ ਸਿਹਤ ਕੇਂਦਰ ਰੋੜਕੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ’ਚ ਮਨਾਇਆ ਗਿਆ।ਇਸ ਦੌਰਾਨ ਇਕੱਤਰ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਐਜੂਕੇਟਰ