ਜ਼ਿਲੇ
ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਸਿਹਤ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਸਿਹਤ ਕੇਂਦਰਾਂ ਦਾ ਦੌਰਾ

ਸਰਦੂਲਗੜ੍ਹ-3 ਜਨਵਰੀ (ਜ਼ੈਲਦਾਰ ਟੀ.ਵੀ.) ਸਿਹਤ ਵਿਭਾਗ ਮਾਨਸਾ ਵਲੋਂ ਬੱਚਿਆਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਨਵਰੂਪ ਕੌਰ ਨੇ ਸਾਂਸ ਪ੍ਰੋਗਰਾਮ ਤਹਿਤ ਖਿਆਲਾ ਕਲਾਂ,ਕੋਟੜਾ ਤੇ ਭੀਖੀ ਦੇ ਸਿਹਤ ਕੇਂਦਰਾਂ ਦਾ

ਜ਼ਿਲੇ
ਡੈਮੋਕਰੇਟਿਕ ਮਨਰੇਗਾ ਫਰੰਟ ਨੇ ਬਲਾਕ ਵਿਕਾਸ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ

ਡੈਮੋਕਰੇਟਿਕ ਮਨਰੇਗਾ ਫਰੰਟ ਨੇ ਬਲਾਕ ਵਿਕਾਸ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ

ਸਰਦੂਲਗੜ੍ਹ-3 ਜਨਵਰੀ (ਜ਼ੈਲਦਾਰ ਟੀ.ਵੀ.) ਮਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਸਰਦੂਲਗੜ੍ਹ ਦਾ ਵਫ਼ਦ ਸਰਦੂਲੇਵਾਲਾ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਮਿਲਿਆ।ਵਫ਼ਦ ਨੇ ਸੰਯੁਕਤ ਵਿਕਾਸ ਕਮਿਸ਼ਨਰ ਪੰਜਾਬ ਦੁਆਰਾ ਜਾਰੀ ਇਕ

ਜ਼ਿਲੇ
ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਖੇਡ ਮੇਲਾ

ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਖੇਡ ਮੇਲਾ

ਸਰਦੂਲਗੜ੍ਹ- 3 ਜਨਵਰੀ (ਜ਼ੈਲਦਾਰ ਟੀ.ਵੀ.) ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਬੁਢਲਾਡਾ ਦੇ ਡਾਇਟ ਅਹਿਮਦਪੁਰ ਵਿਖੇ 2 ਰੋਜ਼ਾ ਕਲੱਸਟਰ ਪੱਧਰੀ ਖੇਡ ਮੇਲਾ ਕਰਵਾਇਆ ਗਿਆ।ਜਿਸ ਵਿਚ 200 ਤੋਂ ਵੱਧ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ।ਡਾਇਟ ਦੇ ਸਰੀਰਕ ਸਿੱਖਿਆ ਅਧਿਆਪਕ

ਜ਼ਿਲੇ
ਪੰਜਾਬੀ ਯੂਨੀਵਰਸਿਟੀ’ਚ ਲੱਗਿਆ ਧਰਨਾ ਮੁਲਤਵੀ

ਪੰਜਾਬੀ ਯੂਨੀਵਰਸਿਟੀ’ਚ ਲੱਗਿਆ ਧਰਨਾ ਮੁਲਤਵੀ

ਸਰਦੂਲਗੜ੍ਹ-28 ਦਸੰਬਰ (ਜ਼ੈਲਦਾਰ ਟੀ.ਵੀ.) ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੀਆਂ ਠੇਕਾ ਭਰਤੀ ਅਧਿਆਪਕ ਜਥੇਬੰਦੀਆਂ ਨੇ 2 ਦਿਨਾਂ ਲਈ ਧਰਨਾ ਮੁਲਤਵੀ ਕਰ ਦਿੱਤਾ ਹੈ।ਕੰਟਰੈਕਟ ਟੀਚਰਜ਼ ਫਰੰਟ ਦੇ ਆਗੂ ਪ੍ਰੋ.ਰੁਪਿੰਦਰਪਾਲ ਸਿੰਘ ਨੇ

ਜ਼ਿਲੇ
ਨਰੇਗਾ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਨਰੇਗਾ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸਰਦੂਲਗੜ੍ਹ-26 ਦਸੰਬਰ (ਜ਼ੈਲਦਾਰ ਟੀ.ਵੀ.) ਨਰੇਗਾ ਮੁਲਾਜ਼ਮਾਂ ਦੀ ਸਰਦੂਲਗੜ੍ਹ ਇਕਾਈ ਵਲੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਮੁੱਖ ਮੰਤਰੀ ਦੇ ਨਾਂਅ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ।ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਇਆ

ਜ਼ਿਲੇ
ਡੈਮੋਕਰੇਟਿਕ ਮਨਰੇਗਾ ਫਰੰਟ ਨੇ ਇਕੱਤਰਤਾ ਕੀਤੀ

ਡੈਮੋਕਰੇਟਿਕ ਮਨਰੇਗਾ ਫਰੰਟ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ- 26 ਦਸੰਬਰ (ਜ਼ੈਲਦਾਰ ਟੀ.ਵੀ.) ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਹਨੂੰਮਾਨ ਮੰਦਰ ਵਿਖੇ ਹੋਈ।ਜਿਸ ਦੌਰਾਨ ਕਾਮਿਆਂ ਦੀਆਂ ਲਟਕਦੀਆਂ ਮੰਗਾਂ ਤੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ

ਜ਼ਿਲੇ
ਅੰਤਰ ਯੂਨੀਵਰਸਿਟੀ ਐਥਲੈਟਿਕਸ ਮੁਕਾਬਲਿਆਂ’ਚ ਬੀਰੇਵਾਲਾ ਜੱਟਾਂ   (ਮਾਨਸਾ) ਦੀ ਕਮਲਜੀਤ ਕੌਰ ਨੇ ਕਰਵਾਈ ਬੱਲੇ-ਬੱਲੇ

ਅੰਤਰ ਯੂਨੀਵਰਸਿਟੀ ਐਥਲੈਟਿਕਸ ਮੁਕਾਬਲਿਆਂ’ਚ ਬੀਰੇਵਾਲਾ ਜੱਟਾਂ (ਮਾਨਸਾ) ਦੀ ਕਮਲਜੀਤ ਕੌਰ ਨੇ ਕਰਵਾਈ ਬੱਲੇ-ਬੱਲੇ

ਸਰਦੂਲਗੜ੍ਹ-24 ਦਸੰਬਰ (ਜ਼ੈਲਦਾਰ ਟੀ.ਵੀ.) ਉੜੀਸਾ ਦੇ ਭੁਵਨੇਸ਼ਵਰ ਵਿਖੇ ਹੋਏ ਨਾਰਥ ਈਸਟ ਜ਼ੋਨ ਅੰਤਰ ਯੂਨੀਵਰਸਿਟੀ ਐਥਲੈਟਿਕਸ ਮੁਕਾਬਲਿਆਂ’ਚ ਸਰਦੂਲਗੜ੍ਹ ਦੇ ਪਿੰਡ ਬੀਰੇਵਾਲਾ ਜੱਟਾਂ ਦੀ ਧੀ ਨੇ 2 ਸੋਨ ਤਮਗੇ ਜਿੱਤ ਕੇ ਬੱਲੇ-ਬੱਲੇ ਕਰਵਾ ਦਿੱਤੀ।ਐਨਲਾਈਟੈਂਡ ਕਾਲਜ ਝੁਨੀਰ(ਮਾਨਸਾ) ਦੀ

ਜ਼ਿਲੇ
5 ਕਰੋੜ ਦੀ ਲਾਗਤ ਨਾਲ ਹੋਵੇਗਾ ਸਰਦੂਲਗੜ੍ਹ ਇਲਾਕੇ ਦੀਆ ਨਹਿਰਾਂ ਦਾ ਨਵੀਨੀਕਰਨ – ਗੁਰਪ੍ਰੀਤ ਸਿੰਘ ਬਣਾਂਵਾਲੀ

5 ਕਰੋੜ ਦੀ ਲਾਗਤ ਨਾਲ ਹੋਵੇਗਾ ਸਰਦੂਲਗੜ੍ਹ ਇਲਾਕੇ ਦੀਆ ਨਹਿਰਾਂ ਦਾ ਨਵੀਨੀਕਰਨ – ਗੁਰਪ੍ਰੀਤ ਸਿੰਘ ਬਣਾਂਵਾਲੀ

ਸਰਦੂਲਗੜ੍ਹ-24 ਦਸੰਬਰ (ਜ਼ੈਲਦਾਰ ਟੀ.ਵੀ.) ਭਾਖੜਾ ਮੁੱਖ ਬਰਾਂਚ ਤੋਂ ਨਿੱਕਲਦੀਆਂ ਸਰਦੂਲਗੜ੍ਹ ਇਲਾਕੇ ਦੀਆਂ ਨਹਿਰਾਂ ਦੇ ਵਿਕਾਸ  ਲਈ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਾਢੇ 5 ਕਰੋੜ ਰੁ. ਦੀ ਲਾਗਤ ਨਾਲ ਹੋਣ ਵਾਲੇ ਨਵ-ਨਿਰਮਾਣ ਕਾਰਜਾਂ ਦੇ ਨੀਂਹ

ਜ਼ਿਲੇ
ਪੋਲੀਓ ਤੋਂ ਬਚਾਅ ਦੀ ਤੀਸਰੀ ਖੁਰਾਕ ਦੇਣ ਸਬੰਧੀ ਸਿਖਲਾਈ ਕੈਂਪ ਲਗਾਇਆ

ਪੋਲੀਓ ਤੋਂ ਬਚਾਅ ਦੀ ਤੀਸਰੀ ਖੁਰਾਕ ਦੇਣ ਸਬੰਧੀ ਸਿਖਲਾਈ ਕੈਂਪ ਲਗਾਇਆ

ਸਰਦੂਲਗੜ੍ਹ-23 ਦਸੰਬਰ (ਜ਼ੈਲਦਾਰ ਟੀ.ਵੀ.) ਪੋਲੀਓ ਦੀ ਨਾਮੁਰਾਦ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ ਪੰਜਾਬ ਵਲੋਂ ਵਿੱਢੀ ਮੁਹਿੰਮ ਤਹਿਤ 1 ਜਨਵਰੀ 2023 ਨੂੰ ਸ਼ੁਰੂ ਕੀਤੀ ਜਾ ਰਹੀ ਤੀਸਰੀ ਖੁਰਾਕ

ਜ਼ਿਲੇ
ਸਰਦੂਲਗੜ੍ਹ ਦੇ ਵਾਰਡ ਨੰਬਰ 4 ਦੀ ਗਲੀ’ਚ ਨਿੱਕਲਦਾ ਸੀਵਰੇਜ਼ ਦਾ  ਪਾਣੀ ਲੋਕਾਂ ਲਈ ਬਣਿਆ ਵੱਡੀ ਸਮੱਸਿਆ

ਸਰਦੂਲਗੜ੍ਹ ਦੇ ਵਾਰਡ ਨੰਬਰ 4 ਦੀ ਗਲੀ’ਚ ਨਿੱਕਲਦਾ ਸੀਵਰੇਜ਼ ਦਾ ਪਾਣੀ ਲੋਕਾਂ ਲਈ ਬਣਿਆ ਵੱਡੀ ਸਮੱਸਿਆ

ਸਰਦੂਲਗੜ੍ਹ-22 ਦਸੰਬਰ (ਜ਼ੈਲਦਾਰ ਟੀ.ਵੀ.) ਸਥਾਨਕ ਸ਼ਹਿਰ ਵਾਰਡ ਨੰਬਰ 4 ਦੇ ਲੋਕ ਸੀਵਰੇਜ਼ ਦੇ ਪਾਣੀ ਦੀ ਸਮੱਸਿਆ ਤੋਂ ਬਹੁਤ ਪਰੇਸ਼ਾਨ ਹਨ।ਵਾਰਡ ਵਾਸੀ ਜਗਮੋਹਣ ਸਿੰਘ,ਅਰਵਿੰਦਰ ਸਿੰਘ,ਲੈਂਬਰ ਸਿੰਘ,ਗੁਰਦੀਪ ਸਿੰਘ,ਹਰਵਿੰਦਰ ਸਿੰਘ ਨੇ ਦੱਸਿਆ ਕਿ ਸਾਬਕਾ ਐਮ.ਸੀ. ਮਹਿੰਦਰ ਸਿੰਘ ਦੇ

error: Content is protected !!