ਮਾਨਸਾ ਪੁਲਿਸ ਵਲੋਂ ਜਾਅਲੀ ਕਰੰਸੀ ਸਮੇਤ 3 ਕਾਬੂ,ਪਰਚਾ ਦਰਜ
ਸਰਦੂਲਗੜ੍ਹ-2 ਦਸੰਬਰ (ਜ਼ੈਲਦਾਰ ਟੀ.ਵੀ.) ਮਾਨਸਾ ਪੁਲਿਸ ਨੇ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।ਜ਼ਿਲ੍ਹਾ ਪੁਲਿਸ ਮੁਖੀ ਡਾ.ਨਾਨਕ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਡੀ.ਐਸ.ਪੀ.ਸੰਜੀਵ ਗੋਇਲ ਦੀ