ਜ਼ਿਲੇ
ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਬਣੇ ਮਾਨਸਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)

ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਬਣੇ ਮਾਨਸਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)

ਸਰਦੂਲਗੜ੍ਹ-1 ਦਸੰਬਰ (ਜ਼ੈਲਦਾਰ ਟੀ.ਵੀ.)ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਨੂੰ ਮਾਨਸਾ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲਗਾਏ ਜਾਣ ਤੇ ਵਿਦਿਅਕ ਹਲਕਿਆਂ’ਚ ਖੁਸ਼ੀ ਦੀ ਲਹਿਰ ਹੈ।ਹਰਿੰਦਰ ਸਿੰਘ ਇਸ ਵਕਤ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ

ਜ਼ਿਲੇ
ਜ਼ਿਲ੍ਹਾ ਸਿਹਤ ਅਧਿਕਾਰੀ ਖਿਲਾਫ ਮਾਨਸਾ ਦੀਆਂ ਸਮਾਜ ਸੇਵੀ ਸੰਸਥਾਵਾਂ ਹੋਈਆਂ ਇਕਜੁੱਟ

ਜ਼ਿਲ੍ਹਾ ਸਿਹਤ ਅਧਿਕਾਰੀ ਖਿਲਾਫ ਮਾਨਸਾ ਦੀਆਂ ਸਮਾਜ ਸੇਵੀ ਸੰਸਥਾਵਾਂ ਹੋਈਆਂ ਇਕਜੁੱਟ

ਸਰਦੂਲਗੜ੍ਹ-30 ਨਵੰਬਰ (ਜ਼ੈਲਦਾਰ ਟੀ.ਵੀ.) ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਦੇ ਖਿਲਾਫ ਇਕਜੁੱਟ ਹੋ ਕੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਰਾਹੀਂ ਮੱੁਖ ਮੰਤਰੀ ਤੇ ਸਿਹਤ

ਜ਼ਿਲੇ
ਸਾਹਿਬਜ਼ਾਦਾ ਜੁਝਾਰ ਸਿੰਘ ਕੋਟਧਰਮੂ ਸਕੂਲ ਦੀਆਂ ਖਿਡਾਰਨਾਂ ਨੇ ਪੰਜਾਬ ਰਾਜ ਸਕੂਲੀ ਖੇਡਾਂ’ਚ ਦਿਖਾਈ ਸ਼ਾਨਦਾਰ ਖੇਡ

ਸਾਹਿਬਜ਼ਾਦਾ ਜੁਝਾਰ ਸਿੰਘ ਕੋਟਧਰਮੂ ਸਕੂਲ ਦੀਆਂ ਖਿਡਾਰਨਾਂ ਨੇ ਪੰਜਾਬ ਰਾਜ ਸਕੂਲੀ ਖੇਡਾਂ’ਚ ਦਿਖਾਈ ਸ਼ਾਨਦਾਰ ਖੇਡ

ਸਰਦੂਲਗੜ੍ਹ- 29 ਨਵੰਬਰ (ਜ਼ੈਲਦਾਰ ਟੀ.ਵੀ.) ਬੀਤੇ ਦਿਨੀ ਮਲੇਰਕੋਟਲਾ ਵਿਖੇ ਸਮਾਪਤ ਹੋਈਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਖੋ-ਖੋ ਮੁਕਾਬਲਿਆਂ’ਚ ਮਾਨਸਾ ਜ਼ਿਲ੍ਹੇ ਵਲੋਂ ਖੇਡਦੇ ਹੋਏ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਦੀਆਂ ਖਿਡਾਰਨਾਂ ਦੀ ਸ਼ਾਨਦਾਰ

ਜ਼ਿਲੇ
ਸੈਕਰਡ ਸੌਲਜ਼ ਸਕੂਲ ਸਰਦੂਲਗੜ੍ਹ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਸੈਕਰਡ ਸੌਲਜ਼ ਸਕੂਲ ਸਰਦੂਲਗੜ੍ਹ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਸਰਦੂਲਗੜ੍ਹ- 29 ਨਵੰਬਰ (ਜ਼ੈਲਦਾਰ ਟੀ.ਵੀ.) ਭਾਈ ਭਗਵਾਨ ਦਾਸ ਐਜੂਕੇਸ਼ਨਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਸੈਕਰਡ ਸੌਲਜ਼ ਸਕੂਲ ਸਰਦੂਲਗੜ੍ਹ ਵਿਖੇ ਦੂਸਰਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ।ਜਿਸ ਦਾ ਉਦਘਾਟਨ ਪ੍ਰਿੰਸੀਪਲ ਅਮਨਦੀਪ ਕੌਰ ਗਿੱਲ ਨੇ ਖੇਡਾਂ ਨੂੰ ਸਮਰਪਿਤ

ਜ਼ਿਲੇ
ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਦੇ ਬੱਚਿਆਂ ਦਾ ਵਿਦਿਅਕ ਟੂਰ ਲਗਵਾਇਆ

ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਦੇ ਬੱਚਿਆਂ ਦਾ ਵਿਦਿਅਕ ਟੂਰ ਲਗਵਾਇਆ

ਸਰਦੂਲਗੜ੍ਹ - 27 ਨਵੰਬਰ(ਜ਼ੈਲਦਾਰ ਟੀ.ਵੀ.) ਕਿਤਾਬੀ ਸਿੱਖਿਆ ਦੇ ਨਾਲ-ਨਾਲ ਬਾਹਰੀ ਦੁਨੀਆਂ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਵਲੋਂ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਵਿਦਿਅਕ ਟੂਰ ਲਗਵਾਇਆ ਗਿਆ।ਅਧਿਆਪਕ ਤੇਜਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ

ਜ਼ਿਲੇ
ਕਾਰਟੂਨ ਫਿਲਮ ਦਾਸਤਾਨ-ਏ-ਸਰਹਿੰਦ ਦੇ ਵਿਰੋਧ’ਚ ਰੋਸ ਮੁਜ਼ਾਹਰਾ ਕੀਤਾ

ਕਾਰਟੂਨ ਫਿਲਮ ਦਾਸਤਾਨ-ਏ-ਸਰਹਿੰਦ ਦੇ ਵਿਰੋਧ’ਚ ਰੋਸ ਮੁਜ਼ਾਹਰਾ ਕੀਤਾ

ਸਰਦੂਲਗੜ੍ਹ -26(ਜ਼ੈਲਦਾਰ ਟੀ.ਵੀ.) ਸਿੱਖ ਭਾਈਚਾਰੇ ਦੇ ਲੋਕਾਂ ਵਲੋਂ ਕਾਰਟੂਨ ਫਿਲਮ ਦਾਸਤਾਨ-ਏ-ਸਰਹਿੰਦ ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਥਾਂ-ਥਾਂ ਤੇ ਵਿਰੋਧ ਕੀਤਾ ਜਾਣ ਲੱਗਾ ਹੈ।ਸਰਦੂਲਗੜ੍ਹ ਵਿਖੇ ਵੀ ਇਕੱਤਰ ਸਿੱਖ ਸੰਗਤ ਨੇ ਹੱਥਾਂ’ਚ ਫਿਲਮ ਵਿਰੋਧੀ ਇਸ਼ਤਿਹਾਰ ਲੈ

ਜ਼ਿਲੇ
ਸਿਵਲ ਹਸਪਤਾਲ ਸਰਦੂਲਗੜ੍ਹ’ਚ ਨਸਬੰਦੀ ਪੰਦਰਵਾੜੇ ਸਬੰਧੀ ਇਕੱਤਰਾ ਹੋਈ

ਸਿਵਲ ਹਸਪਤਾਲ ਸਰਦੂਲਗੜ੍ਹ’ਚ ਨਸਬੰਦੀ ਪੰਦਰਵਾੜੇ ਸਬੰਧੀ ਇਕੱਤਰਾ ਹੋਈ

ਸਰਦੂਲਗੜ੍ਹ-25 ਨਵੰਬਰ (ਜ਼ੈਲਦਾਰ ਟੀ.ਵੀ.) ਜਨਸੰਖਿਆ ਵਾਧੇ ਨੂੰ ਕਾਬੂ’ਚ ਰੱਖਣ ਲਈ ਸਿਹਤ ਵਿਭਾਗ ਵਲੋਂ ਉਲੀਕੇ ਪ੍ਰੋਗਰਾਮ ਤਹਿਤ 21 ਨਵੰਬਰ ਤੋਂ 4 ਦਸੰਬਰ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ

ਜ਼ਿਲੇ
ਕਾਰਟੂਨ ਫਿਲਮ ਦਾਸਤਾਨ-ਏ-ਸਰਹਿੰਦ ਤੇ ਰੋਕ ਲਗਾਉਣ ਦੀ ਮੰਗ

ਕਾਰਟੂਨ ਫਿਲਮ ਦਾਸਤਾਨ-ਏ-ਸਰਹਿੰਦ ਤੇ ਰੋਕ ਲਗਾਉਣ ਦੀ ਮੰਗ

ਸਰਦੂਲਗੜ੍ਹ-25 ਨਵੰਬਰ(ਜ਼ੈਲਦਾਰ ਟੀ.ਵੀ.) ਸਿੱਖ ਭਾਈਚਾਰੇ ਵਲੋਂ ਕਾਰਟੂਨ ਫਿਲਮ ਦਾਸਤਾਨ-ਏ-ਸਰਹਿੰਦ ਦੇ ਖਿਲਾਫ ਝੁਨੀਰ ਵਿਖੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀ ਹੁਸ਼ਿਆਰ ਸਿੰਘ ਝੰਡਾ ਕਲਾਂ ਨੇ ਦੱਸਿਆ ਕਿ ਉਪਰੋਕਤ ਫਿਲਮ ਸਿੱਖ ਰਹੁਰੀਤਾਂ ਦੇ ਬਿਲਕੁਲ ਉਲਟ ਹੈ।ਇਸ ਦੀ ਪੇਸ਼ਕਾਰੀ

ਜ਼ਿਲੇ
ਨੌਜਵਾਨ ਵਰਗ ਨੂੰ ਵੋਟ ਬਣਾਉਣ ਲਈ ਪ੍ਰੇਰਤ ਕੀਤਾ ਜਾਵੇ- ਐਸ.ਡੀ.ਐਮ. ਪੂਨਮ ਸਿੰਘ

ਨੌਜਵਾਨ ਵਰਗ ਨੂੰ ਵੋਟ ਬਣਾਉਣ ਲਈ ਪ੍ਰੇਰਤ ਕੀਤਾ ਜਾਵੇ- ਐਸ.ਡੀ.ਐਮ. ਪੂਨਮ ਸਿੰਘ

ਸਰਦੂਲਗੜ੍ਹ-24 ਨਵੰਬਰ (ਜ਼ੈਲਦਾਰ ਟੀ.ਵੀ.) ਉਪ ਮੰਡਲ ਦਫ਼ਤਰ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਪੂਨਮ ਸਿੰਘ ਵਲੋਂ ਸਕੂਲਾਂ’ਚ ਬਣੇ ਚੋਣ ਸਾਖ਼ਰਤਾ ਕਲੱਬਾਂ ਦੇ ਨੋਡਲ ਅਫ਼ਸਰਾਂ ਨਾਲ ਇਕੱਤਰਤਾ ਕੀਤੀ ਗਈ।ਉਨ੍ਹਾਂ ਦੱਸਿਆ ਕਿ 9 ਨਵੰਬਰ 2022 ਤੋਂ ਸ਼ੁਰੂ ਹੋਇਆ ਵੋਟਾਂ ਦੀ

ਜ਼ਿਲੇ
ਪਰਿਆਸ ਟਰੱਸਟ ਨੇ ਆਰੰਭਿਆ ਵਾਹਨਾਂ ਦੇ ਰਿਫਲੈਕਟਰ ਲਗਾਉਣ ਦਾ ਕਾਰਜ

ਪਰਿਆਸ ਟਰੱਸਟ ਨੇ ਆਰੰਭਿਆ ਵਾਹਨਾਂ ਦੇ ਰਿਫਲੈਕਟਰ ਲਗਾਉਣ ਦਾ ਕਾਰਜ

ਸਰਦੂਲਗੜ੍ਹ-23 ਨਵੰਬਰ (ਜ਼ੈਲਦਾਰ ਟੀ.ਵੀ.) ਸਰਦ ਮੌਸਮ ਦੀ ਆਮਦ ਤੇ ਆਉਣ ਵਾਲੇ ਦਿਨਾਂ’ਚ ਪੈਣ ਵਾਲੀ ਧੁੰਦ ਨੂੰ ਮੱਦੇਨਜ਼ਰ ਰੱਖਦਿਆਂ ਪਰਿਆਸ ਚੈਰੀਟੇਬਲ ਟਰੱਸਟ ਸਰਦੂਲਗੜ੍ਹ ਨੇ ਵਾਹਨਾਂ ਤੇ ਰਿਫਲੈਕਟਰ ਲਗਾਉਣ ਦਾ ਸ਼ਲਾਘਾ ਯੋਗ ਕਾਰਜ ਆਰੰਭਿਆ ਹੈ।ਜਿਸ ਦੀ ਸ਼ੁਰੂਆਤ

error: Content is protected !!