ਜ਼ਿਲੇ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਕੱਤਰਤਾ ਕੀਤੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ-13 ਨਵੰਬਰ (ਜ਼ੈਲਦਾਰ ਟੀ.ਵੀ.) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਮੀਰਪੁਰ ਖੁਰਦ ਵਿਖੇ ਹੋਈ।ਇਸ ਦੌਰਾਨ ਦਰਪੇਸ਼ ਕਿਸਾਨੀ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ

ਜ਼ਿਲੇ
ਮੁੱਖ ਮੰਤਰੀ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੇ ਪ੍ਰੋਫੈਸਰਾਂ ਦੀ ਸੁਣੀ ਗੱਲ

ਮੁੱਖ ਮੰਤਰੀ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੇ ਪ੍ਰੋਫੈਸਰਾਂ ਦੀ ਸੁਣੀ ਗੱਲ

ਸਰਦੂਲਗੜ੍ਹ-13 ਨਵੰਬਰ(ਜ਼ੈਲਦਾਰ ਟੀ.ਵੀ.) ਪਿਛਲੇ ਕਈ ਦਿਨਾਂ ਤੋਂ ਆਪਣੀਆ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ’ਚ ਧਰਨੇ ਬੈਠੇ ਠੇਕਾ ਭਰਤੀ ਪ੍ਰੋਫੈਸਰਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ ਬੱਝੀ ਹੈ।ਜ਼ਿਕਰ ਯੋਗ ਹੈ ਕਿ ਯੂਨੀਵਰਸਿਟੀ ਪਹੁੰਚੇ ਡਾ.

ਜ਼ਿਲੇ
ਧਰਨਾਕਾਰੀ ਪ੍ਰੋਫੈਸਰਾਂ ਨੂੰ ਮਿਲੇ ਸਿਹਤ ਮੰਤਰੀ ਜੌੜ ਮਾਜਰਾ

ਧਰਨਾਕਾਰੀ ਪ੍ਰੋਫੈਸਰਾਂ ਨੂੰ ਮਿਲੇ ਸਿਹਤ ਮੰਤਰੀ ਜੌੜ ਮਾਜਰਾ

ਸਰਦੂਲਗੜ੍ਹ- 12 ਨਵੰਬਰ (ਜ਼ੈਲਦਾਰ ਟੀ.ਵੀ.) ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜ ਮਾਜਰਾ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਧਰਨੇ ਤੇ ਬੈਠੇ ਠੇਕਾ ਭਰਤੀ ਪ੍ਰੋਫੈਸਰਾਂ ਦੀਆਂ ਸਮੱਸਿਆਵਾਂ ਸੁਣੀਆਂ।ਇਕ ਸਮਾਗਮ’ਚ ਸ਼ਾਮਲ ਹੋਣ ਲਈ

ਜ਼ਿਲੇ
ਪੰਜਾਬੀ ਯੂਨੀਵਰਸਿਟੀ’ਚ ਪ੍ਰੋਫੈਸਰਾਂ ਦਾ ਧਰਨਾ ਜਾਰੀ

ਪੰਜਾਬੀ ਯੂਨੀਵਰਸਿਟੀ’ਚ ਪ੍ਰੋਫੈਸਰਾਂ ਦਾ ਧਰਨਾ ਜਾਰੀ

ਸਰਦੂਲਗੜ੍ਹ-12 ਨਵੰਬਰ (ਜ਼ੈਲਦਾਰ ਟੀ.ਵੀ.) ਪੰਜਾਬੀ ਯੂਨੀਵਰਸਿਟੀ’ਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਾਂਚਟੀਚੂਐਂਟ ਕਾਲਜਾਂ,ਨੇਬਰਹੁੱਡ ਕੈਂਪਸ,ਮੁੱਖ ਕੈਂਪਸ,ਰੀਜਨਲ ਸੈਂਟਰ ਦੇ ਕੰਟਰੈਕਟ ਅਧਾਰਤ ਪ੍ਰੋਫੈਸਰਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।ਯੂਨੀਵਰਸਿਟੀ ਟੀਚਰਜ਼ ਫਰੰਟ ਦੇ ਪ੍ਰਧਾਨ ਪ੍ਰੋ.ਰੁਪਿੰਦਰਪਾਲ ਸਿੰਘ ਨੇ

ਜ਼ਿਲੇ
ਸਿਵਲ ਹਸਪਤਾਲ ਸਰਦੂਲਗੜ੍ਹ’ਚ ਹੈਪਾਟਾਈਟਸ ਦੇ ਟੈਸਟਾਂ ਦੀ ਸ਼ੁਰੂਆਤ

ਸਿਵਲ ਹਸਪਤਾਲ ਸਰਦੂਲਗੜ੍ਹ’ਚ ਹੈਪਾਟਾਈਟਸ ਦੇ ਟੈਸਟਾਂ ਦੀ ਸ਼ੁਰੂਆਤ

ਸਰਦੂਲਗੜ੍ਹ-11 ਨਵੰਬਰ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਿਸ਼ਨ ਤਹਿਤ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਹੈਪਾਟਾਈਟਸ ਬੀ.ਅਤੇ ਸੀ.ਦੀ ਜਾਂਚ ਲਈ ਟੈਸਟ ਕਰਨ ਸ਼ੁਰੂਆਤ ਹੋਈ।ਸੀਨੀਅਰ ਮੈਡੀਕਲ ਅਫ਼ਸਰ ਡਾ.ਵੇਦ ਪ੍ਰਕਾਸ਼ ਸੰਧੂ

ਜ਼ਿਲੇ
ਚੋਟੀਆਂ ਵਿਖੇ ਸੱਭਿਆਚਾਰਕ ਮੇਲਾ 13 ਨਵੰਬਰ ਨੂੰ

ਚੋਟੀਆਂ ਵਿਖੇ ਸੱਭਿਆਚਾਰਕ ਮੇਲਾ 13 ਨਵੰਬਰ ਨੂੰ

ਸਰਦੂਲਗੜ੍ਹ-11 ਨਵੰਬਰ (ਜ਼ੈਲਦਾਰ ਟੀ.ਵੀ.) ਸਰਦੂਲਗੜ੍ਹ (ਮਾਨਸਾ) ਦੇ ਪਿੰਡ ਚੋਟੀਆਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ।ਪੰਜਾਬੀ ਗਾਇਕ ਅਰਸ਼ਦੀਪ ਚੋਟੀਆਂ ਨੇ ਦੱਸਿਆ ਕਿ 13 ਨਵੰਬਰ 2022 (ਐਤਵਾਰ) ਨੂੰ ਸਵੇਰੇ

ਜ਼ਿਲੇ
ਕੰਟਰੈਕਟ ਪ੍ਰੋਫੈਸਰਾਂ ਨੇ ਯੂਨੀਵਰਸਿਟੀ’ਚ ਲਗਾਇਆ ਪੱਕਾ ਧਰਨਾ

ਕੰਟਰੈਕਟ ਪ੍ਰੋਫੈਸਰਾਂ ਨੇ ਯੂਨੀਵਰਸਿਟੀ’ਚ ਲਗਾਇਆ ਪੱਕਾ ਧਰਨਾ

ਸਰਦੂਲਗੜ੍ਹ-10 ਨਵੰਬਰ(ਜ਼ੈਲਦਾਰ ਟੀ. ਵੀ.) ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਅਦਾਰਿਆਂ’ਚ ਸੇਵਾਵਾਂ ਦੇ ਰਹੇ ਠੇਕਾ ਭਰਤੀ ਅਧਿਆਪਕਾਂ ਨੇ ਯੂਨੀਵਰਸਿਟੀ’ਚ 9 ਨਵੰਬਰ ਤੋਂ ਦਿਨ-ਰਾਤ ਦਾ ਪੱਕਾ ਧਰਨਾ ਲਗਾ ਦਿੱਤਾ ਹੈ।ਕੰਟਰੈਕਟ ਟੀਚਰਜ਼ ਫਰੰਟ (ਪੰਜਾਬੀ ਯੂਨੀਵਰਸਿਟੀ) ਦੇ ਪ੍ਰਧਾਨ ਪ੍ਰੋ.ਰੁਪਿੰਦਰਪਾਲ

ਜ਼ਿਲੇ
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਆਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਕਮਰੇ’ਚ ਬੰਦ ਕੀਤਾ

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਆਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਕਮਰੇ’ਚ ਬੰਦ ਕੀਤਾ

ਸਰਦੂਲਗੜ੍ਹ-9 ਨਵੰਬਰ (ਜ਼ੈਲਦਾਰ ਟੀ.ਵੀ.) ਜ਼ਿਲ੍ਹਾ ਮਾਨਸਾ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਖੁਰਦ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਾਰਵਾਈ ਕਰਨ ਆਏ ਬਿਜਲੀ ਮੁਲਾਜ਼ਮਾਂ ਨੂੰ ਇਕੱਠੇ ਹੋਏ ਕਿਸਾਨਾਂ ਨੇ ਬੰਦੀ ਬਣਾ ਲਿਆ।ਭਾਰਤੀ ਕਿਸਾਨ

ਜ਼ਿਲੇ
ਅੱਖਾਂ ਦਾ ਦੀਪ ਜਗਾਉਣ ਵਾਲੇ ਡਾ.ਪਿਯੂਸ਼ ਗੋਇਲ ਨੂੰ ਸਨਮਾਨਿਤ ਕੀਤਾ (6 ਮਹੀਨਿਆਂ’ਚ ਕੀਤੇ 456 ਸਫਲ ਅਪਰੇਸ਼ਨ)

ਅੱਖਾਂ ਦਾ ਦੀਪ ਜਗਾਉਣ ਵਾਲੇ ਡਾ.ਪਿਯੂਸ਼ ਗੋਇਲ ਨੂੰ ਸਨਮਾਨਿਤ ਕੀਤਾ (6 ਮਹੀਨਿਆਂ’ਚ ਕੀਤੇ 456 ਸਫਲ ਅਪਰੇਸ਼ਨ)

ਸਰਦੂਲਗੜ੍ਹ- 5 ਨਵੰਬਰ (ਜ਼ੈਲਦਾਰ ਟੀ.ਵੀ.) ਜ਼ਿਲ੍ਹਾ ਮਾਨਸਾ ਦੇ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਤਾਇਨਾਤ ਅੱਖਾਂ ਦੇ ਮਾਹਿਰ ਡਾ. ਪਿਯੂਸ਼ ਗੋਇਲ ਨੂੰ ਉਨ੍ਹਾਂ ਦੀਆ ਵਧੀਆਂ ਸੇਵਾਵਾਂ ਬਦਲੇ ਸੀਨੀਅਰ ਮੈਡੀਕਲ ਅਫਸਰ ਡਾ.ਵੇਦ ਪ੍ਰਕਾਸ਼ ਸੰਧੂ ਤੇ ਦੂਸਰੇ ਸਿਹਤ ਮੁਲਾਜ਼ਮਾਂ

ਜ਼ਿਲੇ
ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ

ਸਰਦੂਲਗੜ੍ਹ-3 ਨਵੰਬਰ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਜਾਰੀ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਡਾ.ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ਨੇ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਹਸਪਤਾਲ

error: Content is protected !!