ਸਰਕਾਰੀ ਮਾਡਲ ਸਕੂਲ ਜਟਾਣਾ ਕਲਾਂ ਦੀ ਵਿਦਿਆਰਥਣ ਨੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ
ਸਰਦੂਲਗੜ੍ਹ-24 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਬੀਤੇ ਦਿਨੀ ਸਮਾਪਤ ਹੋਇੀਆ ਖੇਡਾਂ ਵਤਨ ਪੰਜਾਬ ਦੀਆਂ’ਚ ਭਾਗ ਲੈ ਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਟਾਣਾ ਕਲਾਂ ਦੀ ‘ਪਾਇਲ’ ਨੇ ਸਕੂਲ ਅਤੇ ਮਾਨਸਾ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ ਹੈ।ਪ੍ਰਿੰਸੀਪਲ