ਜ਼ਿਲੇ
ਲੇਬਰ ਅਫ਼ਸਰ ਮਾਨਸਾ ਦੇ ਦਫ਼ਤਰ ਦਾ ਘਿਰਾਓ 29 ਮਈ ਨੂੰ – ਉੱਡਤ

ਲੇਬਰ ਅਫ਼ਸਰ ਮਾਨਸਾ ਦੇ ਦਫ਼ਤਰ ਦਾ ਘਿਰਾਓ 29 ਮਈ ਨੂੰ – ਉੱਡਤ

ਸਰਦੂਲਗੜ੍ਹ-23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ( ਏਟਕ) ਜ਼ਿਲ੍ਹਾ ਮਾਨਸਾ ਵਲੋਂ 29 ਮਈ2024 (ਬੱਧਵਾਰ4 ਨੂੰ ਲੇਬਰ ਅਫ਼ਸਰ ਮਾਨਸਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ

ਜ਼ਿਲੇ
ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਨੇ  ਤਾਰਾ ਦੇਵੀ (ਸ਼ਿਮਲਾ) ਵਿਖੇ ਟਰੇਨਿੰਗ ਕੈਂਪ ‘ਚ ਲਿਆ ਭਾਗ

ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਨੇ ਤਾਰਾ ਦੇਵੀ (ਸ਼ਿਮਲਾ) ਵਿਖੇ ਟਰੇਨਿੰਗ ਕੈਂਪ ‘ਚ ਲਿਆ ਭਾਗ

ਸਰਦੂਲਗੜ੍ਹ-23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਵਲੋਂ ਤਿੰਨ ਰੋਜ਼ਾ ਟਰੈਕਿੰਗ ਐਂਡ ਹਾਈਕਿੰਗ ਕੈਂਪ ਤਾਰਾ ਦੇਵੀ ਸ਼ਿਮਲਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਸਕਾਊਟ ਦੀਆਂ ਗਤੀਵਿਧੀਆਂ ਝੰਡਾ ਗੀਤ, ਪ੍ਰਾਰਥਨਾ, ਪੈਟਰੋਲ ਨਿਰੀਖਣ, ਪੈਟਰੋਲ

ਜ਼ਿਲੇ
ਸਟੇਟ ਕਿੱਕ ਬਾਕਸਿੰਗ ਮੁਕਾਬਲਿਆਂ ‘ਚ ਮਾਨਸਾ ਦੇ  ਖਿਡਾਰੀਆਂ ਨੇ ਵਧਾਇਆ ਜ਼ਿਲ੍ਹੇ ਦਾ ਮਾਣ – ਜਤਿੰਦਰ ਸਿੰਘ ਸੋਢੀ

ਸਟੇਟ ਕਿੱਕ ਬਾਕਸਿੰਗ ਮੁਕਾਬਲਿਆਂ ‘ਚ ਮਾਨਸਾ ਦੇ ਖਿਡਾਰੀਆਂ ਨੇ ਵਧਾਇਆ ਜ਼ਿਲ੍ਹੇ ਦਾ ਮਾਣ – ਜਤਿੰਦਰ ਸਿੰਘ ਸੋਢੀ

ਸਰਦੂਲਗੜ੍ਹ- 23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਬਠਿੰਡਾ ਵਿਖੇ ਕਰਵਾਈ ਗਈ ਪੰਜਾਬ ਸਟੇਟ ਜੂਨੀਅਰ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ‘ਚ ਮਾਨਸਾ ਦੇ ਖਿਡਾਰੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਨਾਲ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਮਾਲਵਾ ਕਾਲਜਜ਼

ਜ਼ਿਲੇ
ਖਿਡਾਰੀ ਦੇਸ਼ ਦਾ ਵੱਡਮੁੱਲਾ ਸਰਮਾਇਆ – ਸੋਢੀ

ਖਿਡਾਰੀ ਦੇਸ਼ ਦਾ ਵੱਡਮੁੱਲਾ ਸਰਮਾਇਆ – ਸੋਢੀ

ਸਰਦੂਲਗੜ੍ਹ- 23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਖਿਡਾਰੀ ਦੇਸ਼ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਲਵਾ ਗਰੱੁਪ ਆਫ ਕਾਲਜਜ਼ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਅਭਿਜਤਿ ਸਿੰਘ ਤੇ ਰਾਹੁਲ ਕੁਮਾਰ ਦੇ ਆਲਇੰਡੀਆ ਇੰਟਰਵਰਸਿਟੀ

ਜ਼ਿਲੇ
ਸਿਵਲ ਸਰਜਨ ਮਾਨਸਾ ਨੇ ਸਿਵਲ ਹਸਪਤਾਲ ਸਰਦੂਲਗੜ ਦਾ ਦੌਰਾ ਕੀਤਾ

ਸਿਵਲ ਸਰਜਨ ਮਾਨਸਾ ਨੇ ਸਿਵਲ ਹਸਪਤਾਲ ਸਰਦੂਲਗੜ ਦਾ ਦੌਰਾ ਕੀਤਾ

ਸਰਦੂਲਗੜ੍ਹ-23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਹਤਿੰਦਰ ਕੌਰ ਦੇ ਨਿਰਦੇਸ਼ਾਂ ‘ਤੇ ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਨੇ ਸਰਕਾਰੀ ਹਸਪਤਾਲ ਸਰਦੂਲਗੜ੍ਹ ਤੇ ਝੁਨੀਰ ਦਾ ਦੌਰਾ ਕੀਤਾ। ਉਨ੍ਹਾਂ ਮਰੀਜ਼ਾਂ ਦਾ

ਜ਼ਿਲੇ
ਸਰਦੂਲਗੜ੍ਹ ਸਿਹਤ ਵਿਭਾਗ ਨੇ ਪਿੰਡ ਕਰੰਡੀ ਵਿਖੇ  ਮਨਾਇਆ ਡੇਂਗੂ ਜਾਗਰੂਕਤਾ ਦਿਵਸ

ਸਰਦੂਲਗੜ੍ਹ ਸਿਹਤ ਵਿਭਾਗ ਨੇ ਪਿੰਡ ਕਰੰਡੀ ਵਿਖੇ ਮਨਾਇਆ ਡੇਂਗੂ ਜਾਗਰੂਕਤਾ ਦਿਵਸ

ਸਰਦੂਲਗੜ੍ਹ-17 ਮਈ (ਪ੍ਰਕਾਸ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗੁਵਾਈ ‘ਚ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੰਡੀ ਵਿਖੇ ਸਰਦੂਲਗੜ੍ਹ ਬਲਾਕ ਦਾ ਨੈਸ਼ਨਲ ਡੇਂਗੂ

ਜ਼ਿਲੇ
ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਰਦੂਲਗੜ੍ਹ-16 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਝੁਨੀਰ (ਮਾਨਸਾ) ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਸੁਰਿੰਦਰ ਕੌਰ ਜੌੜਕੀਆਂ ਦੀ ਅਗਵਾਈ ‘ਚ ਝੁਨੀਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਆਗੂਆਂ

ਜ਼ਿਲੇ
ਪੰਜਾਬ ਦੇ ਨਹਿਰੀ ਪਾਣੀਆਂ ਦਾ ਮਸਲਾ ਭਖਿਆ,  ਦੂਜੇ ਰਾਜਾਂ ਨੂੰ ਪਾਣੀ ਦਿੱਤੇ ਜਾਣ ਦਾ ਖਦਸ਼ਾ

ਪੰਜਾਬ ਦੇ ਨਹਿਰੀ ਪਾਣੀਆਂ ਦਾ ਮਸਲਾ ਭਖਿਆ, ਦੂਜੇ ਰਾਜਾਂ ਨੂੰ ਪਾਣੀ ਦਿੱਤੇ ਜਾਣ ਦਾ ਖਦਸ਼ਾ

ਸਰਦੁਲਗੜ੍ਹ-16 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਦੇ ਨਹਿਰੀ ਪਾਣੀਆਂ ਨੂੰ ਲੈ ਕੇ ਮਸਲਾ ਇਕ ਵਾਰ ਫਿਰ ਭਖਿਆ ਨਜ਼ਰ ਆਉਂਦਾ ਹੈ। ਬੀਤੇ ਦਿਨੀਂ ਇਕ ਟੀ.ਵੀ. ਚੈਨਲ ‘ਤੇ ਪ੍ਰਸਾਰਿਤ ਰਿਪੋਰਟ ‘ਚ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ

ਜ਼ਿਲੇ
ਪੰਜਾਬ ਕਾਨਵੈਂਟ ਸਕੂਲ ਝੁਨੀਰ ਦਾ ਨਤੀਜਾ ਸ਼ਾਨਦਾਰ

ਪੰਜਾਬ ਕਾਨਵੈਂਟ ਸਕੂਲ ਝੁਨੀਰ ਦਾ ਨਤੀਜਾ ਸ਼ਾਨਦਾਰ

ਸਰਦੂਲਗੜ੍ਹ-16 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸੀ. ਬੀ. ਐਸ. ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ‘ਚ ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਟੀਸ਼ਾ ਅਰੋੜਾ ਨੇ ਦੱਸਿਆ ਸਕੂਲ ਦੇ ਸਾਰੇ

ਜ਼ਿਲੇ
ਬਾਲਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਦੇ   ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਹੀ ਸ਼ਾਨਦਾਰ

ਬਾਲਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਹੀ ਸ਼ਾਨਦਾਰ

ਸਰਦੂਲਗੜ੍ਹ-15 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ‘ਚ ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਹੁਤ ਸ਼ਾਨਦਾਰ ਰਹੀ। ਪ੍ਰਬੰਧਕਾਂ ਮੁਤਾਬਿਕ ਕੰਵਲਜੀਤ ਕੌਰ

error: Content is protected !!