ਸੰਤ ਸਤਨਾਮ ਦਾਸ ਪਬਲਿਕ ਸਕੂਲ ਬਰਨ ‘ਚ ਮਨਾਇਆ ਤੀਆਂ ਦਾ ਤਿਓਹਾਰ
ਸਰਦੂਲਗੜ੍ਹ-11 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ) ਸੰਤ ਸਤਨਾਮ ਦਾਸ ਪਬਲਿਕ ਸਕੁਲ਼ ਬਰਨ (ਮਾਨਸਾ) ਵਿਖੇ ਤੀਆਂ ਦਾ ਤਿਓਹਾਰ ਚਾਅਵਾਂ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਕਿੱਕਲੀ ਤੇ ਹੋਰ ਸੱਭਿਆਚਾਰਕ ਵੰਨਗੀਆਂ ਨਾਲ ਰੰਗ ਬੰਨ੍ਹ ਦਿੱਤਾ। ਅਧਿਆਪਕਾਂ