ਅਦਾਲਤ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ

ਅਦਾਲਤ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ

ਅਦਾਲਤ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ

ਸਰਦੂਲਗੜ੍ਹ, 25 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਮੁਖੀ ਤੇ ਖਡੂਰ ਸਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਈ, ਜਿੱਥੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਜ਼ਿਕਰ ਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨ.ਐਸ.ਏ. ਦੀ ਮਿਆਦ ਖ਼ਤਮ ਹੋਣ ਉਪਰੰਤ ਪੰਜਾਬ ਪੁਲਿਸ ਵਲੋਂ ਉਸ ਨੂੰ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਤੋਂ ਹੀ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਸੰਸਦ ਮੈਂਬਰ ਦਾ 2 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਰੀ ਜਾਣਕਾਰੀ ਸਾਂਝੀ ਕੀਤੀ।

Read Previous

ਆਮ ਆਦਮੀ ਪਾਰਟੀ ‘ਚ ਸਿਆਸੀ ਭੁਚਾਲ, ਪੰਜਾਬ ਦੇ 6 ਰਾਜ ਸਭਾ ਮੈਂਬਰਾਂ ਨੇ ਛੱਡੀ ਪਾਰਟੀ

Read Next

ਸਰਦੂਲਗੜ੍ਹ ਵਿਖੇ ਮਨਾਇਆ ਗਿਆ ‘ਆਸ਼ਾ’ ਦਿਵਸ

Leave a Reply

Your email address will not be published. Required fields are marked *

Most Popular

error: Content is protected !!