ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਸਰਦੂਲਗੜ੍ਹ, 10 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐੱਡ. ਪ੍ਰੀਖਿਆ ਸਤੰਬਰ 2025 ਦੇ ਨਤੀਜੇ ‘ਚ ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ। ਕਨੀਸ਼ਾ 77.8 ਪ੍ਰਤੀਸ਼ਤ, ਮੁਸਕਾਨ ਸਿੰਗਲਾ 77.4 ਤੇ ਸੁਮਨ ਰਾਣੀ 75.8 ਪ੍ਰਤੀਸ਼ਤ ਅੰਕਾਂ ਨਾਲ ਸੰਸਥਾਂ ‘ਚੋਂ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ‘ਤੇ ਰਹੀਆਂ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਤੇ ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਚੰਗੇ ਨਤੀਜੇ ਦੇਣ ਬਦਲੇ ਵਿਦਿਆਰਥਣਾਂ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

Read Previous

ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

Read Next

ਬੀ.ਏ. ਸਮੈਸਟਰ ਛੇਵਾਂ ਦੇ ਨਤੀਜੇ ‘ਚ ਮਾਲਵਾ ਕਾਲਜ ਦੀਆਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਸ਼ਾਨਦਾਰ

Leave a Reply

Your email address will not be published. Required fields are marked *

Most Popular

error: Content is protected !!