ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ
ਸਰਦੂਲਗੜ੍ਹ, 13 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ।