1. Home
  2. mansa news

Tag: mansa news

English Version
Punjabi University Contract Teachers Burn Effigy of Vice-Chancellor

Punjabi University Contract Teachers Burn Effigy of Vice-Chancellor

Sardulgarh, 16 sep 2026 (Parkash Singh Zaildar) Contract teachers of Punjabi University burned an effigy of the Vice-Chancellor and raised slogans against the university administration. The protesting teachers strongly expressed their anger over the alleged

ਜ਼ਿਲੇ
ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਨੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਨੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਸਰਦੂਲਗੜ੍ਹ, 16 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕੰਟਰੈਕਟ ਅਧਿਅਪਕਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਯੂਨੀਵਿਰਸਿਟੀ ਕਾਲਜ ਸਰਦੂਲਗੜ੍ਹ ਦੇ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਜ਼ਿਲੇ
ਆਗਾਜ਼ ਵੂਮੈੱਨ ਕਲੱਬ ਵੱਲੋਂ ਸਕੂਲ ਨੂੰ ਵਾਟਰ ਕੂਲਰ ਦਾਨ

ਆਗਾਜ਼ ਵੂਮੈੱਨ ਕਲੱਬ ਵੱਲੋਂ ਸਕੂਲ ਨੂੰ ਵਾਟਰ ਕੂਲਰ ਦਾਨ

ਸਰਦੂਲਗੜ੍ਹ, 15 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸਮਾਜ ਸੇਵਾ ਤੇ ਲੋਕ ਭਲਾਈ ਦੇ ਕਾਰਜਾਂ’ਚ ਲਗਾਤਾਰ ਯਤਨਸ਼ੀਲ ਆਗਾਜ਼ ਵੂਮੈੱਂਨ ਕਲੱਬ ਸਰਦੂਲਗੜ੍ਹ ਦੇ ਵੱਲੋਂ ਸਥਾਨਕ ਨਗਰ ਪੰਚਾਇਤ ਚੇਅਰਪਰਸਨ ਦੇ ਪਤੀ ਪ੍ਰੇਮ ਗਰਗ ਦੇ ਸਹਿਯੋਗ ਸਦਕਾ ਸਰਕਾਰੀ ਪ੍ਰਾਇਮਰੀ

ਜ਼ਿਲੇ
ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਸਰਦੂਲਗੜ੍ਹ, 10 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐੱਡ. ਪ੍ਰੀਖਿਆ ਸਤੰਬਰ 2025 ਦੇ ਨਤੀਜੇ ‘ਚ ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ। ਕਨੀਸ਼ਾ 77.8 ਪ੍ਰਤੀਸ਼ਤ, ਮੁਸਕਾਨ ਸਿੰਗਲਾ

ਜ਼ਿਲੇ
ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

ਸਰਦੂਲਗੜ੍ਹ, 08 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਅੰਦਰ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਬਲਬੀਰ ਸਿੰਘ ਬੀਰੋਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨੇ ਰਾਜ ਦੇ ਬਿਜਲੀ

ਜ਼ਿਲੇ
ਵਾਲੀਬਾਲ ਸੀਨੀਅਰ ਸਟੇਟ ਲਈ ਮਾਨਸਾ ਦੀ ਟੀਮ ਦੇ ਟ੍ਰਾਇਲ 13 ਸਤੰਬਰ ਨੂੰ

ਵਾਲੀਬਾਲ ਸੀਨੀਅਰ ਸਟੇਟ ਲਈ ਮਾਨਸਾ ਦੀ ਟੀਮ ਦੇ ਟ੍ਰਾਇਲ 13 ਸਤੰਬਰ ਨੂੰ

ਸਰਦੁਲਗੜ੍ਹ, 08 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੀ ਸੀਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਮਾਨਸਾ ਜ਼ਿਲ੍ਹੇ ਵੱਲੋਂ ਲੜਕੇ ਤੇ ਲੜਕੀਆਂ ਦੀਆਂ ਟੀਮ ਭੇਜਣ ਲਈ ਖਿਡਾਰੀਆਂ ਦੇ ਟ੍ਰਾਇਲ 13 ਸਤੰਬਰ 2026 (ਐਤਵਾਰ)

ਅੰੰਮਿ੍ਤਸਰ
ਸੀਨੀਅਰ ਮੈਡੀਕਲ ਅਫ਼ਸਰ ਡਾ.ਰਵਨੀਤ ਕੌਰ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਸੀਨੀਅਰ ਮੈਡੀਕਲ ਅਫ਼ਸਰ ਡਾ.ਰਵਨੀਤ ਕੌਰ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਸਰਦੂਲਗੜ੍ਹ - 01 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਹਸਪਤਾਲ ਸਰਦੂਲਗੜ੍ਹ ਤੇ ਝੁਨੀਰ ਦੇ ਮੁਲਾਜ਼ਮਾਂ ਵੱਲੋਂ ਡਾ.ਰਵਨੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਸੇਵਾ ਮੁਕਤੀ ‘ਤੇ ਸ਼ਾਨਦਾਰ ਵਿਦਾਇਗੀ ਸਮਾਗਮ ਕਰਵਾਇਆ ਗਿਆ। ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ

ਜ਼ਿਲੇ
ਵਿੱਕੀ ਮਿੱਡੂਖੇੜਾ ਫਾਊਂਡੇੇਸ਼ਨ ਵੱਲੋਂ ਸਰਦੂਲਗੜ੍ਹ ‘ਚ ਬੂਟੇ ਲਗਾਏੇੇ ਗਏੇ

ਵਿੱਕੀ ਮਿੱਡੂਖੇੜਾ ਫਾਊਂਡੇੇਸ਼ਨ ਵੱਲੋਂ ਸਰਦੂਲਗੜ੍ਹ ‘ਚ ਬੂਟੇ ਲਗਾਏੇੇ ਗਏੇ

ਸਰਦੂਲਗੜ੍ਹ - 27 ਜੁਲਾਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਵਾਤਾਵਰਣ ਨੁੰ ਹਰਿਆ ਭਰਿਆ ਬਣਾਈ ਰੱਖਣ ਲਈ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਦੀ ਟੀਮ ਵੱਲੋਂ ਸ਼ੁਰੂ ਕੀਤੀ ਗੋ-ਗਰੀਨ ਮੁਹਿੰਮ ਤਹਿਤ ਸੰਸਥਾ ਦੇ ਚੇਅਰਮੈੈੈੈੈਨ ਅਜੇਪਾਲ ਮਿੱਡੂਖੇੜਾ ਦੀ ਅਗਵਾਈ ‘ਚ ਪੰਜਾਬ

ਜ਼ਿਲੇ
ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਸਰਦੂਲਗੜ੍ਹ, 13 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ।

ਜ਼ਿਲੇ
ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ

ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ

ਸਰਦੂਲਗੜ੍ਹ, 31 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਉਦਘਾਟਨੀ ਸ਼ਬਦ ਬੋਲਦੇ ਹੋਏ ਸਕੂਲ ਮੁਖੀ ਜਗਸੀਰ ਸਿੰਘ ਆਦਮਕੇ ਨੇ ਹਾਜ਼ਰ ਮਾਪਿਆਂ

error: Content is protected !!