1. Home
  2. punjab news

Tag: punjab news

English Version
Punjabi University Contract Teachers Burn Effigy of Vice-Chancellor

Punjabi University Contract Teachers Burn Effigy of Vice-Chancellor

Sardulgarh, 16 sep 2026 (Parkash Singh Zaildar) Contract teachers of Punjabi University burned an effigy of the Vice-Chancellor and raised slogans against the university administration. The protesting teachers strongly expressed their anger over the alleged

ਜ਼ਿਲੇ
ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

ਸਰਦੂਲਗੜ੍ਹ, 08 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਅੰਦਰ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਬਲਬੀਰ ਸਿੰਘ ਬੀਰੋਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨੇ ਰਾਜ ਦੇ ਬਿਜਲੀ

ਪੰਜਾਬ
ਮੁਲਾਜ਼ਮਾਂ ਦੇ ਡੀ.ਏ. ਦੇ ਮਾਮਲੇ ‘ਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

ਮੁਲਾਜ਼ਮਾਂ ਦੇ ਡੀ.ਏ. ਦੇ ਮਾਮਲੇ ‘ਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

ਸਰਦੂਲਗੜ੍ਹ, 02 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪਿਛਲੇ ਕਾਫੀ ਸਮੇਂ ਚੱਲ ਰਹੇ ਡੀ.ਏ. ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਐਸ.ਐਲ.ਪੀ. ਦਾਇਰ ਕੀਤੀ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਦੇ

ਜ਼ਿਲੇ
ਵਿੱਕੀ ਮਿੱਡੂਖੇੜਾ ਫਾਊਂਡੇੇਸ਼ਨ ਵੱਲੋਂ ਸਰਦੂਲਗੜ੍ਹ ‘ਚ ਬੂਟੇ ਲਗਾਏੇੇ ਗਏੇ

ਵਿੱਕੀ ਮਿੱਡੂਖੇੜਾ ਫਾਊਂਡੇੇਸ਼ਨ ਵੱਲੋਂ ਸਰਦੂਲਗੜ੍ਹ ‘ਚ ਬੂਟੇ ਲਗਾਏੇੇ ਗਏੇ

ਸਰਦੂਲਗੜ੍ਹ - 27 ਜੁਲਾਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਵਾਤਾਵਰਣ ਨੁੰ ਹਰਿਆ ਭਰਿਆ ਬਣਾਈ ਰੱਖਣ ਲਈ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਦੀ ਟੀਮ ਵੱਲੋਂ ਸ਼ੁਰੂ ਕੀਤੀ ਗੋ-ਗਰੀਨ ਮੁਹਿੰਮ ਤਹਿਤ ਸੰਸਥਾ ਦੇ ਚੇਅਰਮੈੈੈੈੈਨ ਅਜੇਪਾਲ ਮਿੱਡੂਖੇੜਾ ਦੀ ਅਗਵਾਈ ‘ਚ ਪੰਜਾਬ

ਜ਼ਿਲੇ
ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਸਰਦੂਲਗੜ੍ਹ, 13 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ।

ਅੰੰਮਿ੍ਤਸਰ
750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

ਸਰਦੂਲਗੜ੍ਹ, 8 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ 750 ਸਿੱਖ ਸ਼ਰਧਾਲੂਆਂ ਦਾ ਜਥਾ 10 ਜੂਨ ਨੂੰ ਪਾਕਿਸਤਾਨ ਜਾਵੇਗਾ। ਜਾਣਕਾਰੀ ਮੁਤਾਬਿਕ ਦਿੱਲੀ

ਅੰੰਮਿ੍ਤਸਰ
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ‘ਤੇ ਪਰਚੇ ਦਰਜ ਕਰਨ ਦਾ ਮਾਮਲਾ, ਐਡਵੋਕੇਟ ਧਾਮੀ ਵੱਲੋਂ ਪਰਚੇ ਰੱਦ ਕਰਨ ਦੀ ਮੰਗ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ‘ਤੇ ਪਰਚੇ ਦਰਜ ਕਰਨ ਦਾ ਮਾਮਲਾ, ਐਡਵੋਕੇਟ ਧਾਮੀ ਵੱਲੋਂ ਪਰਚੇ ਰੱਦ ਕਰਨ ਦੀ ਮੰਗ

ਸਰਦੂਲਗੜ੍ਹ, 30 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ‘ਤੇ ਸ਼ਸਤਰ ਜ਼ਬਤ ਕਰਕੇ ਪਰਚੇ ਦਰਜੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ

ਜ਼ਿਲੇ
ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਦੀ ਇਤਿਹਾਸਕ ਪ੍ਰਾਪਤੀ, 6 ਖਿਡਾਰੀ ਮਹਾਰਾਜ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਦੀ ਇਤਿਹਾਸਕ ਪ੍ਰਾਪਤੀ, 6 ਖਿਡਾਰੀ ਮਹਾਰਾਜ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

ਸਰਦੂਲਗੜ੍ਹ, 27 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਨੇ ਇਤਿਹਸਕ ਪ੍ਰਾਪਤੀ ਹਾਸਲ ਕੀਤੀ ਹੈ।

ਪੰਜਾਬ
ਹਾਈਕੋਰਟ ਦੇ ਹੁਕਮਾਂ ‘ਤੇ ਭਰਤੀ ਹੋਏ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਦੇਣਾ ਮੰਦਭਾਗਾ – ਸੋਢੀ, ਢਿੱਲੋਂ

ਹਾਈਕੋਰਟ ਦੇ ਹੁਕਮਾਂ ‘ਤੇ ਭਰਤੀ ਹੋਏ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਦੇਣਾ ਮੰਦਭਾਗਾ – ਸੋਢੀ, ਢਿੱਲੋਂ

ਸਰਦੂਲਗੜ੍ਹ, 25 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ ਗਏ 4161 ਅਧਿਆਪਕਾਂ ‘ਚੋਂ 253 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ

ਅੰੰਮਿ੍ਤਸਰ
ਅੰਮ੍ਰਿਤਸਰ ਵਿੱਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਸਰਦੂਲਗੜ੍ਹ, 24 ਮਈ 2026  (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਹੈ। ਇਕੱਤਰ ਜਾਣਕਾਰੀ ਮੁਤਾਬਿਕ ਜੋਗਾ ਸਿੰਘ ਨਾਂਅ ਦਾ ਥਾਣੇਦਾਰ ਅੱੱਜ

error: Content is protected !!