1. Home
  2. Punjab vigilance Bureau

Tag: Punjab vigilance Bureau

ਜ਼ਿਲੇ
ਜਾਅਲੀ ਦਸਤਾਵੇਜ਼ਾਂ ਰਾਹੀਂ ਨੌਕਰੀ ਹਾਸਲ ਕਰਨ ਵਾਲਾ ਮੁਲਾਜ਼ਮ ਗ੍ਰਿਫਤਾਰ

ਜਾਅਲੀ ਦਸਤਾਵੇਜ਼ਾਂ ਰਾਹੀਂ ਨੌਕਰੀ ਹਾਸਲ ਕਰਨ ਵਾਲਾ ਮੁਲਾਜ਼ਮ ਗ੍ਰਿਫਤਾਰ

ਸਰਦੂਲਗੜ੍ਹ-25 ਫਰਵਰੀ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸਿਵਲ ਹਸਪਤਾਲ ਬਰੇਟਾ (ਮਾਨਸਾ) ਵਿਖੇ ਨਸ਼ਾ ਛਡਾਊ ਕੇਂਦਰ ‘ਚ ਤਾਇਨਾਤ ਇਕ ਮੁਲਾਜ਼ਮ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਨੌਕਰੀ ਕਰਨ ਬਦਲੇ ਗ੍ਰਿਫਤਾਰ ਕੀਤਾ ਗਿਆ ਹੈ।

error: Content is protected !!